ਨਰਿੰਦਰ ਮੋਦੀ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
(seenews) ਨਵੀਂ ਦਿੱਲੀ, 13 ਅਪ੍ਰੈਲ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤਸਰ ਵਿਖੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜਾਣਕਾਰੀ ਮੁਤਾਬਿਕ 98 ਸਾਲ ਪਹਿਲਾ ਜਨਰਲ ਡਾਇਰ ਵਲੋਂ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਵਿਚ ਹਜ਼ਾਰਾਂ ਬੇਕਸੂਰ ਭਾਰਤੀਆਂ ਉਤੇ ਗੋਲੀਆਂ ਚਲਾ ਕੇ ਸ਼ਹੀਦ ਕਰਵਾ ਦਿੱਤਾ ਸੀ।
Prime Minister Narendra Modi, Jallianwala Bagh massacre martyrs, Punjab, Amritsar