(seenews) ਸਿਆਟਲ, 10 ਨਵੰਬਰ : ਅਮਰੀਕਾ ਵਿਚ ਅਮਰੀਕੀ ਚੋਣਾਂ ਮਗਰੋਂ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੇ ਜਿੱਤ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸਿਆਟਲ ਪੁਲਿਸ ਨੇ ਦੱਸਿਆ ਹੈ ਕਿ ਇਸ ਹੈਰਾਨੀ ਭਰੀ ਜਿੱਤ ਦਾ ਵਿਰੋਧ ਕਰ ਰਹੇ ਪ੍ਰਦਰਸ਼ਨ ਦੋਰਾਨ ਇਲਾਕੇ ‘ਚ ਭਾਰੀ ਗੋਲੀਬਾਰੀ ਕੀਤੀ ਗਈ ਹੈ। ਜਿਸ ‘ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
opene firing, surprise victory, Republican Donald Trump, America

